Skip to content
Opens in a new window
ਅਖਾਣ ਕਹਾਣੀ: ਜਾਣੋ ‘ਮੂੰਹ ਨਾ ਮੱਥਾ, ਜਿੰਨ ਪਹਾੜੋਂ ਲੱਥਾ’ ਦਾ ਅਰਥ ਅਤੇ ਇਤਿਹਾਸ
16 November 2026

ਅਖਾਣ ਕਹਾਣੀ: ਜਾਣੋ ‘ਮੂੰਹ ਨਾ ਮੱਥਾ, ਜਿੰਨ ਪਹਾੜੋਂ ਲੱਥਾ’ ਦਾ ਅਰਥ ਅਤੇ ਇਤਿਹਾਸ

SBS Punjabi - ਐਸ ਬੀ ਐਸ ਪੰਜਾਬੀ

About
ਐਸ ਬੀ ਐਸ ਪੰਜਾਬੀ ਦੀ ਨਵੀਂ ਲੜੀ ‘ਅਖਾਣ ਕਹਾਣੀ’ ਵਿੱਚ ਪੁਰਾਣੇ ਅਤੇ ਵਿਸਰੇ ਹੋਏ ਅਖਾਣਾਂ ਦੇ ਇਤਿਹਾਸ, ਮੂਲ ਅਤੇ ਅਰਥਾਂ ਦੀ ਪੜਚੋਲ ਕੀਤੀ ਜਾਂਦੀ ਹੈ। ਇਸ ਕੜੀ ਵਿੱਚ ਸਾਡੇ ਲਾਹੌਰ ਸਥਿਤ ਸਾਥੀ ਮਸੂਦ ਮੱਲ੍ਹੀ ਅਤੇ ਲਹਿੰਦੇ ਪੰਜਾਬ ਦੇ ਸਾਹਿਤ ਮਾਹਿਰ ਅਹਿਸਾਨ ਬਾਜਵਾ, 'ਮੂੰਹ ਨਾ ਮੱਥਾ, ਜਿੰਨ ਪਹਾੜੋਂ ਲੱਥਾ' ਅਖਾਣ ਦੀ ਡੂੰਘਾਈ ਨਾਲ ਵਿਆਖਿਆ ਕਰਦੇ ਹੋਏ ਇਸ ਦੀ ਸਮਾਜਿਕ ਮਹੱਤਤਾ ਅਤੇ ਅੱਜ ਦੇ ਸਮੇਂ ਵਿੱਚ ਇਸ ਦੀ ਸਾਰਥਕਤਾ ਬਾਰੇ ਚਰਚਾ ਕਰ ਰਹੇ ਹਨ।

#sbsaudiopodcast