01 October 2026
ਬਾਲੀਵੁੱਡ ਗੱਪਸ਼ੱਪ: 21 ਨਵੰਬਰ ਨੂੰ ਅਹਿਮਦਾਬਾਦ ਦੇ ਨਰੇਂਦਰ ਮੋਦੀ ਸਟੇਡੀਅਮ ਵਿੱਚ ਪਰਫਾਰਮ ਕਰਨਗੇ ਦਿਲਜੀਤ ਦੋਸਾਂਝ
SBS Punjabi - ਐਸ ਬੀ ਐਸ ਪੰਜਾਬੀ
About
ਪੰਜਾਬੀ ਸੁਪਰਸਟਾਰ ਦਿਲਜੀਤ ਦੋਸਾਂਝ ਆਪਣੇ ‘ਔਰਾ ਵਰਲਡ ਟੂਰ’ ਪ੍ਰੋਗਰਾਮ ਤਹਿਤ 21 ਨਵੰਬਰ ਨੂੰ ਅਹਿਮਦਾਬਾਦ ਦੇ ਨਰੇਂਦਰ ਮੋਦੀ ਸਟੇਡੀਅਮ ਵਿੱਚ ਪਰਫਾਰਮ ਕਰਨਗੇ। ਦਿਲਜੀਤ ਦਾ ਕਹਿਣਾ ਹੈ ਕਿ ਦੁਨੀਆ ਦਾ ਸਭ ਤੋਂ ਵੱਡਾ ਸਟੇਡੀਅਮ ਭਾਰਤ ਵਿੱਚ ਹੀ ਹੈ ਅਤੇ ਇੱਕ ਵਿਦੇਸ਼ੀ ਗਰੁੱਪ ਨੇ ਇਸ ਸਟੇਡੀਅਮ 'ਚ ਆਪਣਾ ਕੰਨਸਰਟ ਸੌਲਡ-ਆਊਟ ਕਰ ਦਿੱਤਾ ਸੀ। ਉਨ੍ਹਾਂ ਇਹ ਵੀ ਕਿਹਾ ਕਿ ਦੇਸ਼ ਦੇ ਸਭ ਤੋਂ ਵੱਡੇ ਸਟੇਡੀਅਮ ਵਿੱਚ ਉਨ੍ਹਾਂ ਦਾ ਸ਼ੋਅ ਹੋਵੇ ਅਤੇ ਪੰਜਾਬੀ ਨਾ ਆਉਣ ਇਹ ਹੋ ਹੀ ਨਹੀਂ ਸਕਦਾ। ਇਸ ਆਡੀਓ ਵਿੱਚ ਜਾਣੋ ਪੂਰਾ ਵੇਰਵਾ ਅਤੇ ਹੋਰ ਬਾਲੀਵੁੱਡ ਖ਼ਬਰਾਂ ਦੀ ਜਾਣਕਾਰੀ।
#sbsaudiopodcast
#sbsaudiopodcast