06 August 2026
ਬਾਲੀਵੁੱਡ ਗੱਪਸ਼ੱਪ: ‘ਇਸ਼ਕਨਾਮਾ’ ਵਿੱਚ ਨਸੀਮਾ ਦੇ ਕਿਰਦਾਰ ਲਈ ਸ਼ਹਿਨਾਜ਼ ਗਿੱਲ ਦੀ ਦਮਦਾਰ ਅਦਾਕਾਰੀ ਦੀ ਹੋ ਰਹੀ ਸ਼ਲਾਘਾ
SBS Punjabi - ਐਸ ਬੀ ਐਸ ਪੰਜਾਬੀ
About
ਪੰਜਾਬੀ ਅਦਾਕਾਰਾ ਸ਼ਹਿਨਾਜ਼ ਗਿੱਲ ਨੂੰ ਫਿਲਮ ‘ਇਸ਼ਕਨਾਮਾ’ ਵਿੱਚ ਨਸੀਮਾ ਦੇ ਕਿਰਦਾਰ ਲਈ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਦੀ ਸਾਦਗੀ, ਜਜ਼ਬਾਤੀ ਅਦਾਕਾਰੀ ਅਤੇ ਕਿਰਦਾਰ ਨੂੰ ਪਰਦੇ ’ਤੇ ਸਾਕਾਰ ਕਰਨ ਦੇ ਅੰਦਾਜ਼ ਦੀ ਸ਼ਲਾਘਾ ਹੋ ਰਹੀ ਹੈ। ਦਰਸ਼ਕਾਂ ਦੇ ਪਿਆਰ ਤੋਂ ਭਾਵੁਕ ਹੋਈ ਸ਼ਹਿਨਾਜ਼ ਨੇ ਕਿਹਾ ਕਿ ਉਹ ਆਪਣੀਆਂ ਭਾਵਨਾਵਾਂ ਨੂੰ ਸ਼ਬਦਾਂ ਵਿੱਚ ਬਿਆਨ ਨਹੀਂ ਕਰ ਸਕਦੀ। ਇਸ ਤੋਂ ਇਲਾਵਾ ਸੁਣੋ ਫ਼ਿਲਮ ਅਤੇ ਮਨੋਰੰਜਨ ਜਗਤ ਨਾਲ ਜੁੜੀਆਂ ਹੋਰ ਅਹਿਮ ਖ਼ਬਰਾਂ 'ਬਾਲੀਵੁੱਡ ਗੱਪਸ਼ੱਪ' ਵਿੱਚ।