29 September 2026
ਬੇਕਾਬੂ AI ਏਜੰਟ ਕੀ ਹੁੰਦੇ ਹਨ ਅਤੇ ਇਸ ਨੇ ਮੈਡੀਕੇਅਰ ਨੂੰ ਕਿਵੇਂ ਹੈਕ ਕੀਤਾ?
SBS Punjabi - ਐਸ ਬੀ ਐਸ ਪੰਜਾਬੀ
About
ਇੱਕ OpenAI ਆਰਟੀਫੀਸ਼ੀਅਲ ਇੰਟੈਲੀਜੈਂਸ (AI) ਏਜੰਟ ਨੇ ਆਸਟ੍ਰੇਲੀਆ ਦੇ ਮੈਡੀਕੇਅਰ ਸਿਸਟਮ ਨਾਲ ਜੁੜੀ ਇੱਕ ਆਸਟ੍ਰੇਲੀਆਈ ਸਰਕਾਰੀ ਵੈੱਬਸਾਈਟ ਵਿੱਚ ਘੁਸਪੈਠ ਕੀਤੀ ਹੈ। ਸੰਘੀ ਸਰਕਾਰ ਨੇ ਘਟਨਾ ਦੀ ਜਾਂਚ ਲਈ ਇੱਕ ਟਾਸਕ ਫੋਰਸ ਸਥਾਪਤ ਕੀਤੀ ਹੈ, ਪਰ ਇਸ ਘਟਨਾ ਨੇ ਇੱਕ ਬਹੁਤ ਵੱਡਾ ਸਵਾਲ ਖੜ੍ਹਾ ਕਰ ਦਿੱਤਾ ਹੈ: ਜਿਵੇਂ-ਜਿਵੇਂ AI ਸਿਸਟਮ ਖੁਦਮੁਖਤਿਆਰੀ ਨਾਲ ਕੰਮ ਕਰਨ ਦੇ ਸਮਰੱਥ ਹੁੰਦੇ ਜਾ ਰਹੇ ਹਨ, ਕੀ ਦੇਸ਼ ਦੇ ਤਕਨੀਤੀ ਸੁਰੱਖਿਆ ਉਪਾਅ ਵੀ ਉਸੇ ਰਫ਼ਤਾਰ ਨਾਲ ਅੱਗੇ ਵੱਧ ਰਹੇ ਹਨ?
#sbsaudiopodcast
#sbsaudiopodcast