Skip to content
Opens in a new window
ਫ਼ਿਜੀ ਤੋਂ ਨਿਊਜ਼ੀਲੈਂਡ ਦੀ ਨਿਆਂਪਾਲਿਕਾ ਤੱਕ: ਜਦੋਂ ਜੱਜ ਅਜੀਤ ਸਵਰਨ ਸਿੰਘ ਨੇ ਰਚਿਆ ਸੀ ਇਤਿਹਾਸ
11 September 2026

ਫ਼ਿਜੀ ਤੋਂ ਨਿਊਜ਼ੀਲੈਂਡ ਦੀ ਨਿਆਂਪਾਲਿਕਾ ਤੱਕ: ਜਦੋਂ ਜੱਜ ਅਜੀਤ ਸਵਰਨ ਸਿੰਘ ਨੇ ਰਚਿਆ ਸੀ ਇਤਿਹਾਸ

SBS Punjabi - ਐਸ ਬੀ ਐਸ ਪੰਜਾਬੀ

About
ਫ਼ਿਜੀ ਵਿੱਚ ਜਨਮੇ ਜੱਜ ਅਜੀਤ ਸਵਰਨ ਸਿੰਘ ਨੇ 2002 'ਚ ਨਿਊਜ਼ੀਲੈਂਡ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ 'ਤੇ ਸਹੁੰ ਚੁੱਕ ਕੇ ਇਤਿਹਾਸ ਰਚਿਆ ਸੀ। ਉਹ ਆਸਟ੍ਰੇਲੇਸ਼ੀਆ ਖੇਤਰ ਦੇ ਪਹਿਲੇ ਜੱਜ ਬਣੇ ਜਿਨ੍ਹਾਂ ਨੇ ਇਹ ਵਿਲੱਖਣ ਸਨਮਾਨ ਪ੍ਰਾਪਤ ਕੀਤਾ ਸੀ। SBS ਪੰਜਾਬੀ ਨਾਲ ਖ਼ਾਸ ਗੱਲਬਾਤ ਦੌਰਾਨ ਉਨ੍ਹਾਂ ਨੇ ਆਪਣੀ ਜ਼ਿੰਦਗੀ, ਪਰਵਾਸ, ਸੰਘਰਸ਼ ਦੇ ਕਿੱਸਿਆਂ, ਸਿੱਖਿਆ ਅਤੇ ਸੇਵਾ ਨਾਲ ਜੁੜੇ ਉੱਦਮਾਂ ਬਾਰੇ ਵਿਸਥਾਰ ਨਾਲ ਗੱਲ ਕੀਤੀ ਹੈ।