10 November 2026
ਪੰਜਾਬੀ ਡਾਇਰੀ: ਮਹਿੰਗਾਈ ਭੱਤੇ ’ਚ ਵਾਧਾ, PCS ਨਤੀਜਿਆਂ ’ਤੇ ਸਵਾਲ ਤੇ ਨਸ਼ਿਆਂ ਦੇ ਕੇਸਾਂ ਲਈ 35 ਵਿਸ਼ੇਸ਼ ਅਦਾਲਤਾਂ
SBS Punjabi - ਐਸ ਬੀ ਐਸ ਪੰਜਾਬੀ
About
ਪੰਜਾਬੀ ਡਾਇਰੀ ਦੇ ਇਸ ਐਪੀਸੋਡ ਵਿੱਚ, ਪੰਜਾਬ ਵਿੱਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਾਸਤੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਲਈ ਮਹਿੰਗਾਈ ਭੱਤੇ ਵਿੱਚ ਕੀਤੇ ਗਏ 3 ਫ਼ੀਸਦੀ ਵਾਧੇ ਦੀ ਖ਼ਬਰ ਸ਼ਾਮਿਲ ਹੈ, ਉੱਥੇ ਹੀ ਪੰਜਾਬ ਦੀ ਪੀਸੀਐੱਸ ਪ੍ਰੀਖਿਆ ਦੇ ਨਤੀਜਿਆਂ ਉੱਤੇ ਉਮੀਦਵਾਰਾਂ ਵਲੋਂ ਚੁੱਕੇ ਗਏ ਸਵਾਲਾਂ ਅਤੇ ਪੰਜਾਬ ਵਿੱਚ ਨਸ਼ਿਆਂ ਦੇ ਨਿਪਟਾਰੇ ਲਈ ਬਣਨ ਵਾਲੀਆਂ 35 ਵਿਸ਼ੇਸ਼ ਅਦਾਲਤਾਂ ਨਾਲ ਜੁੜੀ ਖ਼ਬਰ ਦੀ ਪੜਚੋਲ ਵੀ ਕੀਤੀ ਗਈ ਹੈ।ਹੋਰ ਵੇਰਵੇ ਲਈ ਸੁਣੋ ਇਹ ਆਡੀਓ ਰਿਪੋਰਟ...
#sbsaudiopodcast
#sbsaudiopodcast